Gurdwara guru Sar Sahib

ਰਾਹ ਵੇਖੋ
ਸ਼ਹਿਰ / ਪਿੰਡ
ਖੇਮ ਕਰਨ (Khem Karan)
ਪਤਾ
Khem Karan, Tarn Taran, Punjab

ਇਤਿਹਾਸ ਅਤੇ ਜਾਣਕਾਰੀ

ਇਸ ਥਾਂ ਬਾਰੇ — ਖੇਮਕਰਨ

ਜਿਲਾ ਲਹੌਰ, ਤਸੀਲ ਥਾਣਾ ਕੁਸੂਰ ਦਾ ਇੱਕ ਕਸਬਾ, ਜਿਸ ਦੇ ਯੱਕਿਆਂ ਵਾਲੇ ਦਰਵਾਜ਼ੇ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਗੁਰੂ ਜੀ ਥੋੜਾ ਸਮਾਂ ਇੱਥੇ ਠਹਿਰੇ ਹਨ, ਤਿਸ ਸਮੇਂ ਦੀ ਯਾਦਗਾਰ ਵਿੱਚ ਛੋਟਾ ਜਿਹਾ ਗੁਰਦ੍ਵਾਰਾ ਬਣਿਆ ਹੋਇਆ ਹੈ, ਜਿਸ ਵਿੱਚ ਗੁਰੂ ਸਾਹਿਬ ਦੇ ਵੇਲੇ ਦਾ ਥੰਮ੍ਹ ਦੱਸਿਆ ਜਾਂਦਾ ਹੈ, ਜਿਸ ਦੀ "ਥੰਮ੍ਹ ਸਾਹਿਬ" ਸੰਗ੍ਯਾ ਹੈ. ਗੁਰਦ੍ਵਾਰੇ ਨੂੰ ਕੋਈ ਪੱਕੀ ਆਮਦਨ ਨਹੀਂ। ੨. ਖੇਮਕਰਨ ਤੋਂ ਦੱਖਣ ਵੱਲ ਗੁਰੂ ਤੇਗਬਹਾਦਪੁਰ ਸਾਹਿਬ ਦਾ ਗੁਰਦ੍ਵਾਰਾ "ਗੁਰੂਸਰ" ਹੈ. ਇਹ ਪਹਿਲਾਂ ਸਾਧਾਰਣਜਿਹਾ ਦਰਬਾਰ ਸੀ, ਹੁਣ ਸੰਮਤ ੧੯੬੦ ਤੋਂ ਲਾਲਾ ਕਾਸ਼ੀਰਾਮ ਰਈਸ ਫੀਰੋਜ਼ਪੁਰ ਨੇ ਦਰਬਾਰ ਅਤੇ ਰਹਾਇਸ਼ੀ ਮਕਾਨਾਂ ਦੀ ਸੇਵਾ ਕਰਾਈ ਹੈ. ਮਹੰਤ ਨਿਰਮਲਾ ਸਿੰਘ ਹੈ. ਹਾੜ ਦੀ ਪੂਰਨਮਾਸੀ ਨੂੰ ਮੇਲਾ ਹੁੰਦਾ ਹੈ. ਇਹ ਅਸਥਾਨ ਰੇਲਵੇ ਸਟੇਸ਼ਨ ਖੇਮਕਰਨ ਤੋਂ ਅਗਨਿ ਕੋਣ ਦੇ ਫਰਲਾਂਗ ਦੇ ਕ਼ਰੀਬ ਹੈ.

ਮਹਾਨ ਕੋਸ਼ — ਭਾਈ ਕਾਨ੍ਹ ਸਿੰਘ ਨਾਭਾ · ਪੂਰਾ ਇੰਦਰਾਜ → · ਪਿੰਡ / ਸ਼ਹਿਰ ਦੇ ਨਾਂ ਨਾਲ ਮਿਲਾਇਆ

ਨੇੜੇ ਦੇ ਗੁਰਦੁਆਰੇ

ਨੇੜੇ ਦੇ ਇਤਿਹਾਸਕ ਗੁਰਦੁਆਰੇ

ਤਰਨ ਤਾਰਨ ਜ਼ਿਲ੍ਹਾ ਦੇ ਸਾਰੇ ੯੯ ਗੁਰਦੁਆਰੇ →

ਇਸ ਗੁਰਦੁਆਰੇ ਬਾਰੇ ਜਾਣਦੇ ਹੋ?

ਆਪਣੀ ਖਿੱਚੀ ਫ਼ੋਟੋ · ਫ਼ੋਨ · ਖੁੱਲ੍ਹਣ ਦਾ ਸਮਾਂ · ਪੂਰਾ ਪਤਾ — ਭੇਜੋ, ਜਾਂਚ ਤੋਂ ਬਾਅਦ ਇੱਥੇ ਲੱਗ ਜਾਵੇਗਾ।

ਫ਼ੋਟੋ ਭੇਜੋ ਜਾਣਕਾਰੀ ਭੇਜੋ

📷 ਇਸ ਗੁਰਦੁਆਰੇ ਦੀ ਆਪਣੀ ਖਿੱਚੀ ਫ਼ੋਟੋ ਭੇਜੋ

ਫ਼ੋਟੋ ਜਾਂਚ ਤੋਂ ਬਾਅਦ ਲੱਗੇਗੀ। ਫ਼ੋਟੋ ਵਿਚਲੀ ਕੈਮਰੇ ਦੀ ਜਾਣਕਾਰੀ (ਜਿਵੇਂ ਟਿਕਾਣਾ) ਹਟਾ ਦਿੱਤੀ ਜਾਂਦੀ ਹੈ।

ਕੁਝ ਗ਼ਲਤ ਜਾਂ ਅਧੂਰਾ ਹੈ? ਗ਼ਲਤੀ ਦੱਸੋ

Names, addresses, phone and hours: © OpenStreetMap contributors (ODbL), as entered there — anyone can correct them on openstreetmap.org. Photos: Wikimedia Commons, each with its photographer and licence. History: Wikipedia (CC BY-SA 4.0). Nothing here is written by World of Sikhs.