ਜਿਉ ਮੰਦਰ ਕਉ ਥਾਮੈ ਥੰਮਨੁ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ॥

ਬਚਨ · ੧੧੩ / ੧੭੦

ਜਿਵੇਂ ਛੱਤ ਨੂੰ ਥੰਮ੍ਹ ਸਹਾਰਾ ਦੇਂਦਾ ਹੈ, ਤਿਵੇਂ ਗੁਰੂ ਦਾ ਸ਼ਬਦ ਮਨ ਦਾ ਸਹਾਰਾ ਹੈ।

As a palace is supported by pillars, so does the Guru's Word supports mind.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ