ਲਾਲ ਰੰਗ ਤਿਸ ਕਉ ਲਗਾ ਜਿਸ ਕੇ ਵਡਭਾਗਾ॥

ਬਚਨ · ੧੩੧ / ੧੭੦

ਹੇ ਭਾਈ! ਜਿਸ ਮਨੁੱਖ ਦੇ ਵੱਡੇ ਭਾਗ ਜਾਗ ਪੈਣ, ਉਸ ਦੇ ਹੀ ਮਨ ਨੂੰ ਪ੍ਰਭੂ-ਪਿਆਰ ਦਾ ਗੂੜ੍ਹਾ ਲਾਲ ਰੰਗ ਚੜ੍ਹਦਾ ਹੈ।

One is dyed in the color of the Lord’s Love, by great good fortune.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ