ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥

ਬਚਨ · ੧੩੨ / ੧੭੦

(ਹੇ ਭਾਈ! ਇਹ ਹੋਲੀ ਕੀਹ ਹੈ?) ਸੰਤ ਜਨਾਂ ਦੀ ਸੇਵਾ ਨੂੰ ਮੈਂ ਹੋਲੀ ਬਣਾਇਆ ਹੈ (ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਦੇ ਪਿਆਰ ਦਾ ਗੂੜ੍ਹਾ (ਆਤਮਕ) ਰੰਗ ਚੜ੍ਹ ਗਿਆ ਹੈ ।

I celebrate the festival of Holi by serving the Saints. I am imbued with the deep crimson color of the Lord’s Divine Love.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ