(ਸੋ) ਜੋ ਮਨੁੱਖ (ਇਸ ਨਾਸਵੰਤ ਜਗਤ ਵਲੋਂ ਹਟਾ ਕੇ ਆਪਣੇ ਮਨ ਨੂੰ) ਸਤਿਗੁਰੂ ਦੀ ਮੱਤ ਲੈ ਕੇ ਪ੍ਰਭੂ ਦੇ ਨਾਮ ਵਿਚ ਟਿਕਾਉਂਦਾ ਹੈ, ਉਹ ਸਦਾ ਅਡੋਲ ਰਹਿੰਦਾ ਹੈ, ਇਸ ਜਗਤ-ਮਾਇਆ ਦੀ ਖ਼ਾਤਰ) ਭਟਕਦਾ ਨਹੀਂ ਹੈ ।੪।
Under Guru’s Instructions, one whose mind is filled with the Lord’s Name, becomes permanent, and does not go anywhere.