ਹੇ ਭਾਈ! (ਜਿਵੇਂ) ਸੂਰਜ ਦੀ ਕਿਰਣ ਨਾਲ ਮਿਲ ਕੇ (ਬਰਫ਼ ਤੋਂ) ਪਾਣੀ ਦਾ ਪਾਣੀ ਬਣ ਜਾਂਦਾ ਹੈ (ਸੂਰਜ ਦੇ ਨਿੱਘ ਨਾਲ ਬਰਫ਼-ਬਣੇ ਪਾਣੀ ਦੀ ਕਠੋਰਤਾ ਖ਼ਤਮ ਹੋ ਜਾਂਦੀ ਹੈ), (ਤਿਵੇਂ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਜੀਵ ਦੇ ਅੰਦਰੋਂ ਰੁੱਖਾ-ਪਨ ਮੁੱਕ ਕੇ ਜੀਵ ਦੀ) ਜਿੰਦ ਪਰਮਾਤਮਾ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ, ਜੀਵ ਸਾਰੇ ਗੁਣਾਂ ਦੇ ਮਾਲਕ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ।
The rays of light merge with the sun, and water merges with water. One’s light blends with the Light, and one becomes totally perfect.