ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥

ਬਚਨ · ੧੮ / ੧੭੦

ਆਪਣੇ ਮਨ ਦੀ ਰਾਹੀਂ, ਬਚਨਾਂ ਦੀ ਰਾਹੀਂ, ਕਰਤੂਤਾਂ ਦੀ ਰਾਹੀਂ, ਚਸਕਿਆਂ ਵਿਚ ਫਸਿਆ ਹੋਇਆ ਹੈ, ਜਦੋਂ ਇਹ ਸਰੀਰ ਢਹਿ ਪੈਂਦਾ ਹੈ ਤਾਂ ਜੀਵ ਜਾ ਕੇ (ਪ੍ਰਭੂ-ਚਰਨਾਂ ਵਿਚ ਅਪੜਨ ਦੇ ਥਾਂ) ਕਿਤੇ ਕੁਥਾਂ ਹੀ ਟਿਕਦਾ ਹੈ ।੨।

In thought, word and deed, he is attached to the sweet and tangy flavors. When he dies, no one knows where he has gone. 2.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ