ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥

ਬਚਨ · ੪੭ / ੧੭੦

ਜਿੱਥੇ ਸਾਧ ਸੰਗਤਿ (ਜੁੜਦੀ) ਹੈ ਉਹ ਥਾਂ ਸੋਹਣਾ ਹੈ ਪਵਿਤ੍ਰ ਹੈ ।

Embellished and immaculate is that place where the Saints gather together.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ