ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥

ਬਚਨ · ੪੮ / ੧੭੦

ਜਿਸ ਮਨੁੱਖ ਨੇ ਪੂਰਾ ਗੁਰੂ ਲੱਭ ਲਿਆ ਹੈ, ਉਸੇ ਨੂੰ ਹੀ (ਪਰਮਾਤਮਾ ਦੀ ਹਜ਼ੂਰੀ ਵਿਚ) ਆਸਰਾ ਮਿਲਦਾ ਹੈ ।

He alone finds shelter, who has met the Perfect Guru.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ