ਮੇਰੇ ਰਾਮ ਰਾਇ ਸੰਤਾ ਟੇਕ ਤੁਮੑਰੀ ॥

ਬਚਨ · ੫੮ / ੧੭੦

ਹੇ ਮੇਰੇ ਪ੍ਰਭੂ ਪਾਤਿਸ਼ਾਹ! ਤੇਰੇ ਸੰਤਾਂ ਨੂੰ (ਸਦਾ) ਤੇਰਾ ਹੀ ਆਸਰਾ ਰਹਿੰਦਾ ਹੈ ।

O my Sovereign Lord, You are the Support of the Saints.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ