ਜਿਹ ਪਾਵਕ ਸੁਰਿ ਨਰ ਹੈ ਜਾਰੇ ॥ ਰਾਮ ਉਦਕਿ ਜਨ ਜਲਤ ਉਬਾਰੇ ॥

ਬਚਨ · ੬ / ੧੭੦

(ਤ੍ਰਿਸ਼ਨਾ ਦੀ) ਜਿਸ ਅੱਗ ਨੇ ਦੇਵਤੇ ਤੇ ਮਨੁੱਖ ਸਾੜ ਸੁੱਟੇ ਸਨ, ਪ੍ਰਭੂ ਦੇ (ਨਾਮ-) ਅੰਮ੍ਰਿਤ ਨੇ ਭਗਤ ਜਨਾਂ ਨੂੰ ਉਸ ਸੜਨ ਤੋਂ ਬਚਾ ਲਿਆ ਹੈ ।

That fire has consumed angels and mortal beings, but the Water of the Lord’s Name saves His humble servants from burning.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ