ਹੇ ਸੰਤ ਜਨੋ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ । ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ ।੧।ਰਹਾਉ।
O Saints, cross over the world-ocean. One who practices the Teachings of the Saints, by Guru’s Grace, is carried across. || 1 || Pause ||