ਭਵ ਸਾਗਰ ਸੁਖ ਸਾਗਰ ਮਾਹੀ ॥ ਪੀਵਿ ਰਹੇ ਜਲ ਨਿਖੁਟਤ ਨਾਹੀ ॥

ਬਚਨ · ੭ / ੧੭੦

ਇਸ ਸੰਸਾਰ-ਸਮੁੰਦਰ ਵਿਚ (ਜੋ ਹੁਣ ਉਹਨਾਂ ਲਈ) ਸੁਖਾਂ ਦਾ ਸਮੁੰਦਰ (ਬਣ ਗਿਆ ਹੈ) ਨਾਮ-ਅੰਮ੍ਰਿਤ ਲਗਾਤਾਰ ਪੀ ਰਹੇ ਹਨ ਤੇ ਉਹ ਅੰਮ੍ਰਿਤ ਮੁੱਕਦਾ ਨਹੀਂ ।

In the terrifying world-ocean, there is an ocean of peace. I continue to drink it in, but this Water is never exhausted.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ