ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ—ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ,
Those whom the Husband Lord has united with Himself, shall not be separated from Him again. Without God, there is no other at all.