ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥

ਬਚਨ · ੭੮ / ੧੭੦

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ ।

The Bani of His Word emanated from the Primal Lord. It eradicates all anxiety.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ