ਆਵਨ ਜਾਨੁ ਇਕੁ ਖੇਲੁ ਬਨਾਇਆ॥

ਬਚਨ · ੯੭ / ੧੭੦

ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਨੇ ਇਕ ਖੇਡ ਬਣਾਈ ਹੈ।

God has enacted this drama of coming and going.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ