ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ॥

ਬਚਨ · ੯੮ / ੧੭੦

ਕੁਕਰਮੀ ਬੰਦੇ ਸਦਾ ਭੈੜੀ ਸੁਹਬਤ ਵਿਚ ਬੈਠਦੇ ਹਨ ਤੇ ਦੁੱਖ ਪਾਂਦੇ ਹਨ।

In evil company, one suffers in pain forever; earns pain, nothing but pain.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ