ਸੇ ਗੁਰਸਿਖ ਧਨੁ ਧੰਨੁ ਹੈ
Gurmukhi
ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥
ਬਿਨੁ ਹਰਿ ਨਾਵੈ ਕੋ ਮਿਤ# ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥
ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥
ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥
ਧੰਨ ਹਨ ਉਹ ਗੁਰਸਿੱਖ ਜਿਨ੍ਹਾਂ ਨੇ ਸਤਿਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਹੈ; ਸਤਿਗੁਰੂ ਨੇ (ਜਿਸ ਦੇ ਭੀ ਹਿਰਦੇ ਵਿਚ) ਨਾਮ ਦ੍ਰਿੜ੍ਹ ਕੀਤਾ ਹੈ ਉਸ ਨੇ ਹਉਮੈ ਤੇ ਦੁਬਿਧਾ (ਹਿਰਦੇ ਵਿਚੋਂ) ਭੰਨ ਸੁੱਟੀ ਹੈ । ਪ੍ਰਭੂ ਦਾ ਸਿਮਰਨ ਕਰਨ ਵਾਲਿਆਂ (ਗੁਰ-ਸਿੱਖਾਂ) ਨੇ ਇਹ ਗੱਲ ਵਿਚਾਰ ਕੇ ਵੇਖ ਲਈ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ (ਸੱਚਾ) ਮਿਤ੍ਰ ਨਹੀਂ ਹੈ; ਜਿਨ੍ਹਾਂ ਗੁਰਸਿੱਖਾਂ ਤੇ ਪ੍ਰਭੂ ਪ੍ਰਸੰਨ ਹੁੰਦਾ ਹੈ, ਉਹ ਸਤਿਗੁਰੂ ਦੀ ਸਿੱਖਿਆ ਤੇ ਤੁਰਦੇ ਹਨ । ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ, ਉਹਨਾਂ ਨੂੰ (ਪ੍ਰੇਮ ਦੀ) ਚੌਗੁਣੀ ਰੰਗਣ ਚੜ੍ਹਦੀ ਹੈ ।੧੨।
Hindi
से गुरसिख धनु धंनु है जिनी गुर उपदेसु सुणिआ हरि कंनी ॥ गुरि सतिगुरि नामु द्रिड़ाइआ तिनि हंउमै दुबिधा भंनी ॥ बिनु हरि नावै को मित्रु नाही वीचारि डिठा हरि जंनी ॥ जिना गुरसिखा कउ हरि संतुसटु है तिनी सतिगुर की गल मंनी ॥ जो गुरमुखि नामु धिआइदे तिनी चड़ी चवगणि वंनी ॥१२॥
धन्य हैं वे गुरसिख जिन्होंने सतिगुरु का उपदेश ध्यान से सुना है; सतिगुरु ने (जिसके भी हृदय में) नाम दृढ़ किया है उसने अहंकार और दुविधा (हृदय में से) तोड़ डाली है। प्रभु का स्मरण करने वाले (गुरसिखों) ने ये बात विचार के देख ली है कि परमात्मा के नाम के बिना कोई (सच्चा) मित्र नहीं है; जिस गुरसिखों पर प्रभु प्रसन्न होता है, वह सतिगुरु की शिक्षा पे चलते हैं। जो मनुष्य सतिगुरु के सन्मुख हो के नाम जपते हैं, उनको (प्रेम की) चौगुनी रंगत चढ़ती है।12।
Romanized
say gursikh Dhnu DhNnu hai jinee gur Aupdaysu suniAaa hri kNnee. guri stiguri naamu dRirhaaEiAaa tini hNAumai dubiDhaa bhNnee. binu hri naavai ko mitRu naahee veechaari dithaa hri jNnee. jinaa gursikhaa kAu hri sNtustu hai tinee stigur kee gl mNnee. jo gurmukhi naamu DhiAaaEiday tinee chrhee chvgni vNnee. |12|
English
Blessed, blessed are those Gursikhs, who, with their ears, listen to the Guru’s Teachings about the Lord. The Guru, the True Guru, implants the Naam within them, and their egotism and duality are silenced. There is no friend, other than the Name of the Lord; the Lord’s humble servants reflect upon this and see. Those Gursikhs, with whom the Lord is pleased, accept the Word of the True Guru. Those Gurmukhs who meditate on the Naam are imbued with the four-fold color of the Lord’s Love. || 12 ||