ਹਰ ਉਹ ਦਿਲ ਜਿਹੜਾ ਸਿੱਧਾ ਹੀ ਪ੍ਰੀਤਮ ਬਣ ਗਿਆ, ਯਕੀਨ ਜਾਣੋ, ਕਿ ਉਹ ਬਿਲਕੁਲ ਪ੍ਰੀਤਮ ਦਾ ਹੀ ਰੂਪ ਬਣ ਗਿਆ। ਇਕ ਜ਼ਰਾ ਵੀ ਉਸ ਦੀ ਰਹਿਮਤ ਅਤੇ ਬਖ਼ਸ਼ਿਸ਼ ਤੋਂ ਖਾਲੀ ਨਹੀਂ, ਚਿਤ੍ਰਕਾਰ ਆਪਣੇ ਚਿਤਰਾਂ ਦੇ ਰੰਗਾਂ ਵਿਚ ਹੀ ਲੁਕਿਆ ਹੋਇਆ ਹੈ।(੪)
Rubayi No. 4
ਭਾਈ ਨੰਦ ਲਾਲ ਜੀ — ਰੁਬਾਈਆਂ · ੪ / ੧੯
ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ