ਅੰਤਰਜਾਮ

ਸੰ. अन्तर्यामिन- ਅੰਤਯੰਾਮੀ. ਵਿ- ਅੰਦਰ ਦੀ ਜਾਣਨ ਵਾਲਾ. ਮਨ ਦੀ ਬੁੱਝਣ ਵਾਲਾ। ੨. ਅੰਤਹਕਰਣ ਵਿੱਚ ਇਸਥਿਤ ਹੋਕੇ ਪ੍ਰੇਰਣਾ ਕਰਨ ਵਾਲਾ. "ਠਾਕੁਰ ਅੰਤਰਜਾਮ." (ਸਾਰ ਮਃ ੫) "ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ." (ਧਨਾ ਮਃ ੫)

ਮਹਾਨ ਕੋਸ਼ — ਭਾਗ ੧, ਪੰਨਾ ੩੧੩

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.