ਸਰਸੇਰੁ

ਕਮਲ. ਦੇਖੋ, ਸਰਸੀਰੁਹ. “ਪੰਕ ਬਿਖੇ ਬਸਤਾ ਰਸ ਮੇ ਰਸ ਊਰਧ ਕੋ ਨਿਸਰਾ ਸਰਸੇਰੋ.” (ਨਾਪ੍ਰ) ਚਿੱਕੜ ਅਤੇ ਪਾਣੀ ਵਿੱਚ ਆਨੰਦ ਸਾਥ ਵਸਦਾ ਹੈ ਅਤੇ ਪਾਣੀ ਵਿੱਚੋਂ ਉੱਚਾ ਹੋਕੇ ਨਿੱਸਰ ਰਹਿਆ ਹੈ ਕਮਲ.

ਮਹਾਨ ਕੋਸ਼ — ਭਾਗ ੧, ਪੰਨਾ ੪੩੯

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.