ਸ਼ਾਹਜਾਦਾ

ਫਾ. ⁧شاہزادہ⁩ ਸ਼ਾਹਜ਼ਾਦਾ. ਵਿ- ਬਾਦਸ਼ਾਹ ਦਾ ਪੁਤ੍ਰ. ਰਾਜਕੁਮਾਰ। ੨. ਸੰਗਯਾ- ਭਾਈ ਮਰਦਾਨੇ ਦਾ ਪੁਤ੍ਰ, ਜੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਕੀਰਤਨ ਕਰਦਾ ਰਿਹਾ.

ਮਹਾਨ ਕੋਸ਼ — ਭਾਗ ੧, ਪੰਨਾ ੪੭੩

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.