ਕਮਲ

ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- . ਉਦਾਹਰਣ- ਭਜਨ। ਕਰਨ। ਦੁਖਨ। ਦਰਨ ॥ (ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍‍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)

ਮਹਾਨ ਕੋਸ਼ — ਭਾਗ ੨, ਪੰਨਾ ੧੩੫

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.