ਕਰਾਮਾਤ
ਅਿ. کرامات ਕਰਾਮਤ ਦਾ ਬਹੁ ਵਚਨ. ਸਿੱਧੀਆ. ਉਹ ਅਲੌਕਿਕ ਸ਼ਕਤੀਆ ਜਿਨੀਾ ਦ੍ਵਾਰਾ ਅਣਹੋਣੀ ਬਾਤ ਹੋ ਸਕੇ. ਕਰਾਮਤ ਦਾ ਸਤਯ ਹੋਣਾ ਹਿੰਦੂ ਅਤੇ ਸਿੱਖਪੁਸਤਕਾ ਤੋਂ ਛੁੱਟ ਯਹੂਦੀ, ਈਸਾਈ ਅਤੇ ਮੁਸਲਮਾਨਾ ਦੇ ਗ੍ਰੰਥਾ ਵਿੱਚ ਭੀ ਦੇਖੀਦਾ ਹੈ. ਦੇਖੋ, ਜ਼ੱਬੂਰ ਕਾਡ ੧੦੫ ਅਤੇ ਕਿੁਰਾਨ ਸੂਰਤ ਬਕਰ, ਆਯਤ ੮੭ ਅਰ ਸੂਰਤ ਅਰਾਫ, ਆਯਤ ੧੬੦.
ਮਹਾਨ ਕੋਸ਼ — ਭਾਗ ੨, ਪੰਨਾ ੧੫੫