ਕਰਾਮਾਤਿ
ਅ. ਕਰਾਮਤ ਦਾ ਬਹੁ ਵਚਨ. ਸਿੱਧੀਆਂ. ਉਹ ਅਲੌਕਿਕ ਸ਼ਕਤੀਆਂ ਜਿਨ੍ਹਾਂ ਦ੍ਵਾਰਾ ਅਣਹੋਣੀ
ਬਾਤ ਹੋ ਸਕੇ. ਕਰਾਮਤ ਦਾ ਸਤ੍ਯ ਹੋਣਾ ਹਿੰਦੂ ਅਤੇ ਸਿੱਖਪੁਸਕਾਂ ਤੋਂ ਛੁੱਟ ਯਹੂਦੀ, ਈਸਾਈ ਅਤੇ ਮੁਸਲਮਾਨਾਂ ਦੇ ਗ੍ਰੰਥਾਂ ਵਿੱਚ ਭੀ
ਦੇਖੀਦਾ ਹੈ. ਦੇਖੋ, ਜ਼ੱਬੂਰ ਕਾਂਡ ੧੦੫ ਅਤੇ ਕੁਰਾਨ ਸੂਰਤ ਬਕਰ, ਆਯਤ ੮੭ ਅਰ ਸੂਰਤ ਅਰਾਫ਼, ਆਯਤ ੧੬੦.
ਮਹਾਨ ਕੋਸ਼ — ਭਾਗ ੨, ਪੰਨਾ ੧੫੫