ਕੁਸ੍ਠ
ਦੇਖੋ, ਗਲਿਤਕੁਸਟ। ੨. ਕੁਠ ਨਾਉਂ ਦੀ ਦਵਾਈ. Costus speciosus. ਇਸ ਦੀ ਤਾਸੀਰ ਗਰਮ ਖੁਸ਼ਕ ਹੈ. ਕੁਸਤ (ਕੁਠ) ਲਹੂ ਦੇ ਵਿਕਾਰ ਸ਼ਾਤ ਕਰਦੀ ਹੈ. ਵੀਰਜ ਵਧਾਉਂਦੀ ਅਤੇ ਕਫ ਨੂੰ ਘਟਾਉਂਦੀ ਹੈ. ਇਹ ਸਿਆਣੇ ਵੈਦ ਦੀ ਦੱਸੀ ਵਿਧਿ ਨਾਲ ਵਰਤਣੀ ਚਾਹੀਏ, ਜਾਦਾ ਖਾਧੀ ਨੁਕਸਾਨ ਕਰਦੀ ਹੈ, ਕਿਉਂਕਿ ਇਹ ਜਹਿਰੀਲੀ ਵਸਤੁ ਹੈ. ਕਸ਼ਮੀਰ ਤੋਂ ਇਹ ਕਈ ਦੇਸਾ ਵਿੱਚ ਜਾਦੀ ਅਤੇ ਬਹੁਤ ਮੁੱਲ ਪਾਉਂਦੀ ਹੈ.
ਮਹਾਨ ਕੋਸ਼ — ਭਾਗ ੨, ਪੰਨਾ ੨੨੬