ਜਗਤੁਧਾਰਨ
ਵਿ- ਜਗਤ ਉੱਧਾਰ ਕਰਨ ਵਾਲਾ. ਸੰਸਾਰ ਨੂੰ ਮੁਕਤਿ ਦੇਣ ਵਾਲਾ. “ਜਗਤਉਧਾਰਨ ਨਾਮ
ਪ੍ਰਿਅ.” (ਕਾਨ ਮਃ ੫) ੨. ਸੰਗ੍ਯਾ- ਗੁਰੂ ਨਾਨਕਦੇਵ. "ਤੈ ਜਗਤਉਧਾਰਣੁ ਪਾਇਅਉ.” (ਸਵੈਯੇ ਮਃ ੪. ਕੇ)
ਮਹਾਨ ਕੋਸ਼ — ਭਾਗ ੨, ਪੰਨਾ ੬੩੭
ਮਹਾਨ ਕੋਸ਼ — ਭਾਗ ੨, ਪੰਨਾ ੬੩੭
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.