ਜਨਬੀ
جنبی ਜਨਬ ਦਾ ਵਸਨੀਕ। ੨. ਜਨਬ ਦੀ ਬਣੀ ਹੋਈ ਤਲਵਾਰ. ਦੇਖੋ, ਜਨਬ. "ਸੈਫ ਸਰਰੋਹੀ ਜਾਤਿ ਜਨੱਬੀ." (ਗੁਪ੍ਰਸੂ)
ਮਹਾਨ ਕੋਸ਼ — ਭਾਗ ੨, ਪੰਨਾ ੬੪੯
ਮਹਾਨ ਕੋਸ਼ — ਭਾਗ ੨, ਪੰਨਾ ੬੪੯
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.