ਪਦ੍ਮ
ਸੰ. ਸੰਗਯਾ- ਪਦਮ (ਕਮਲ) ਵਿੱਚ ਨਿਵਾਸ ਕਰਨ ਵਾਲੀ ਲਖਮੀ। ੨. ਕਲਕੀ ਅਵਤਾਰ ਦੀ ਇਸਤ੍ਰੀ.
ਮਹਾਨ ਕੋਸ਼ — ਭਾਗ ੩, ਪੰਨਾ ੫੪੯
ਮਹਾਨ ਕੋਸ਼ — ਭਾਗ ੩, ਪੰਨਾ ੫੪੯
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.