ਭਗਤਿਵਛਲੁ

ਸੰ. ਭਕ੍ਰ- ਵਤਸਲ. ਵਿ- ਭਗਤਾਂ ਨਾਲ ਪਿਆਰ ਕਰਨ ਵਾਲਾ. “ਭਗਤਵਛਲੁ ਤੇਰਾ ਬਿਰਦੁ ਹੈ.” (ਗਉ ਮਃ ੫) ਭਗਤਾਂ ਦਾ ਪਿਆਰਾ ਹੋਣਾ ਤੇਰਾ ਵਿਰਦ (ਨਿਤ੍ਯ- ਕਰਮ) ਹੈ। ੨. ਸੰਗ੍ਯਾ- ਕਰਤਾਰ, ਪਾਰਬ੍ਰਹਮ.

ਮਹਾਨ ਕੋਸ਼ — ਭਾਗ ੪, ਪੰਨਾ ੨੩੦

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.