ਮਹਿਖਸ
ਸੰ. ਮਹਿਕ਼ਾਸੁਰ, ਝੋਟੇ ਦੀ ਸ਼ਕਲ ਦਾ ਇੱਕ ਅਸੁਰ, ਜੋ ਰੰਭ ਦੈਤ ਦੇ ਵੀਰਯ ਤੋਂ ਮੱਝ
(ਮਹਿਸ਼ੀ) ਦੇ ਉਦਰ ਤੋਂ ਜਨਮਿਆ. ਇਸ ਨੂੰ ਦੁਰਗਾ ਨੇ ਮਾਰਿਆ. “ਜਬ ਮਹਿਖਾਸੁਰ ਮਾਰਿਓ ਸਭ ਦੈਤਨ ਕੋ ਰਾਜ.” (ਚੰਡੀ ੧)
੨. ਮਹਾਭਾਰਤ ਵਿੱਚ, ਇੱਕ ਮਹਿਖਾਸੁਰ ਦੈਤ ਦਾ ਸਕੰਦ (ਸ਼ਿਵਪੁਤ੍ਰ) ਦ੍ਵਾਰਾ ਮਾਰੇਜਾਣਾ ਭੀ ਲਿਖਿਆ ਹੈ.
ਮਹਾਨ ਕੋਸ਼ — ਭਾਗ ੪, ਪੰਨਾ ੩੧੬