ਰਸਾਦੈ

ਰਸਾਦੰ; ਰਸ- ਆਸ੍ਵਾਦਨ. ਰਸ ਚੱਖਣਾ. “ਬ੍ਰਹਮ ਕਮਲ ਮਧੁ ਤਾਸ- ਰਸਾਦੰ, ਜਗਤ ਨਾਹੀ ਸੂਤਾ.” (ਗੂਜ ਮਃ ਮਃ ੧) ਪਾਰਬ੍ਰਹਮ ਰੂਪ ਕਮਲ ਦੇ ਸ਼ਹਦ ਦਾ ਜਿਸ ਨੇ ਸੁਆਦ ਚੱਖਿਆ ਹੈ, ਉਹ ਗਿਆਨ ਅਵਸਥਾ ਵਿੱਚ ਹੁੰਦਾ ਹੈ, ਉਸ ਨੂੰ ਆਵਿਯਾ ਨਹੀਂ. ਵਿਆਪਦੀ.

ਮਹਾਨ ਕੋਸ਼ — ਭਾਗ ੪, ਪੰਨਾ ੫੧੩

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.