ਮਹਾਨ ਕੋਸ਼
ਭਾਈ ਕਾਨ੍ਹ ਸਿੰਘ ਨਾਭਾ · ੫੨੯੭੫ ਸ਼ਬਦ
ਅੱਟਣਸੰਗ੍ਯਾ- ਘਾਸਾ. ਰਗੜ ਤੋਂ ਪੈਦਾ ਹੋਈ ਚਮੜੇ ਵਿੱਚ ਕਠੋਰਤਾ. "ਅੱਟਣ ਪਰੇ ਅਁਗੁਸ੍ਟ ਅੰਗੁਰੀ, ਐਂਚਤ ਪਨਚ ਓਜ ਕੋ ਧਾਰ." (ਗੁਪ੍ਰਸੂ) ੨. ਦੇਖੋ, ਅੱਟਣ…
ਅੱਟਣਾਕ੍ਰਿ- ਭਰਨਾ. ਪੂਰਣ ਕਰਨਾ. "ਗਰਬ ਅਟੀਆ ਤ੍ਰਿਸਨਾ ਜਲਹਿ." (ਸ੍ਰੀ ਮਃ ੩) "ਸਾਰਾ ਦਿਨੁ ਲਾਲਚਿ ਅਟਿਆ." (ਵਾਰ ਗਉ ੧, ਮਃ ੪) ੨. ਦੇਖੋ, ਅਟਨ.
ਅੱਖਰ ਅਨੁਸਾਰ
ਗੁਰਬਾਣੀ ਦੀ ਕਿਸੇ ਤੁਕ ਤੇ ਟੈਪ ਕਰੋ → “ਅਰਥ”।
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.