ਮਹਾਨ ਕੋਸ਼
ਭਾਈ ਕਾਨ੍ਹ ਸਿੰਘ ਨਾਭਾ · ੫੨੯੭੫ ਸ਼ਬਦ
ਇਸਲਾਮਅ਼. [اِسلام] ਸੰਗ੍ਯਾ- ਤਰਕ. ਤ੍ਯਾਗ। ੨. ਸਿਰ ਝੁਕਾਉਣਾ। ੩. ਖ਼ੁਦਾ ਦੀ ਰਜਾ ਨੂੰ ਸਲਮ (ਅੰਗੀਕਾਰ) ਕਰਨਾ, ਅਰਥਾਤ ਭਾਣਾ ਮੰਨਣਾ। ੪. ਪੈਗੰਬਰ ਮੁਹ…
ਇਸਲਾਮ ਖਾਂਇਹ ਕਾਬੁਲ ਦੇ ਮੌਲਵੀਜ਼ਾਦਿਆ ਵਿੱਚੋਂ ਸ਼ਫੀ ਖਾ ਦਾ ਪੁਤ੍ਰ ਬਹਾਦੁਰ ਸ਼ਾਹ ਦੇ ਵੇਲੇ ਲਹੌਰ ਦਾ ਗਵਨਰ ਸੀ. ਜਦ ਬੰਦੇ ਦੇ ਪੰਜਾਬ ਵਿੱਚ ਆਉਣ ਤੋਂ ਮਾਝੇ …
ਇਸਲਾਮ ਦੇ ਫ਼ਿਰਕੇਹਦੀਸ ਤਿਰਮਜ਼ੀ ਵਿੱਚ ਲੇਖ ਹੈ ਕਿ ਉਹ ਮੁਹ਼ੰਮਦ ਸਾਹਿਬ ਨੇ ਫਰਮਾਇਆ ਕਿ ਬਨੀ ਇਸਰਾਈਲ ਦੇ ਬਹੱਤਰ ਫਿਰਕੇ ਹੋ ਗਏ ਹਨ, ਪਰ ਮੇਰੀ ਉੱਮਤ ਦੇ ਤਿਹੱਤਰ ਹੋਣਗ…
ਅੱਖਰ ਅਨੁਸਾਰ
ਗੁਰਬਾਣੀ ਦੀ ਕਿਸੇ ਤੁਕ ਤੇ ਟੈਪ ਕਰੋ → “ਅਰਥ”।
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.