ਮਹਾਨ ਕੋਸ਼
ਭਾਈ ਕਾਨ੍ਹ ਸਿੰਘ ਨਾਭਾ · ੫੨੯੭੫ ਸ਼ਬਦ
ਉਮਰਅ਼. [عُمر] . ਉਮ੍ਰ. ਸੰਗ੍ਯਾ- ਅਵਸਥਾ. ਆਯੁ. ਜੀਵਨ ਦੀ ਹਾਲਤ ਅਤੇ ਉਸ ਦੀ ਅਵਧਿ (ਮਿਆਦ). ਚਰਕ ਸੰਹਿਤਾ ਵਿੱਚ ਲਿਖਿਆ ਹੈ ਕਿ ਸ਼ਰੀਰ, ਇੰਦ੍ਰੀਆਂ, ਮ…
ਉਮਰਸ਼ਾਹਡਰੋਲੀ ਨਿਵਾਸੀ ਸੰਘਾ ਗੋਤ ਦਾ ਜੱਟ ਮਸੰਦ, ਜੋ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਆਗ੍ਯਾ ਨਾਲ ਹਰਿਮੰਦਰ ਦੀ ਚਿਣਵਾਈ ਵੇਲੇ ਪ੍ਰੇਮ ਨਾਲ ਸੇਵਾ ਕਰਦਾ ਸੀ. …
ਉਮਰ ਹਥ ਪਵੰਨਿਸਿੰਧੀ. ਵਾ. ਅਵਸਥਾ ਦੇ ਦਿਨ ਘਟ ਰਹੇ ਹਨ, ਭਾਵ ਕਟੀਂਦੇ ਹਨ. ਜਿਵੇਂ- ਖੇਤ ਨੂੰ ਹੱਥ ਪੈਂਦਾ ਹੈ (ਵਾਢੀ ਹੋਂਦੀ ਹੈ). "ਜੋ ਜੋ ਵੰਞੈ ਡੀਹੜਾ ਸ ਉਮਰ …
ਉਮਰਖ਼ਤਾਬعمربنخطاب ਉਮਰ ਬਿਨ ਖੱਤਿਾਬ. ਖੱਤਾਬ ਦਾ ਪੁਤ੍ਰ ਖਲੀਫਾ. ੳਿੰਮਰ. ਇਹ ਮੁਹੰਮਦ ਸਾਹਿਬ ਦੀ ਤੀਜੀ ਇਸਤ੍ਰੀ "ਹਿਫਸਾ" ਦਾ ਪਿਤਾ ਸੀ. ਅਬੂਬਕਰ ਪਿੱਛੋ…
ਉਮਰਥਲਮਰਮਸ੍ਥਲ ਦਾ ਆਮਯ. ਸੰ. अन्तरविद्रधि- ਅੰਤਰਵਿਦ੍ਰਧਿ. ਅੰਤੜੀ ਦਾ ਫੋੜਾ. ਅੰਦਰ ਦਾ ਫੋੜਾ. ਖਾਣ ਪੀਣ ਦਾ ਸੰਜਮ ਨਾ ਕਰਨ ਤੋਂ, ਸ਼ਰਾਬ ਆਦਿਕ ਨਸ਼ਿਆਂ…
ਉਮਰੇਅ਼ [امرا] ਅਮੀਰ ਦਾ ਬਹੁ ਵਚਨ. "ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ" (ਵਾਰ ਬਿਲਾ ਮਃ ੪) ੨. ਰਾਜ ਦਾ ਪ੍ਰਬੰਧ ਕਰਨ ਵਾਲੇ ਵਜੀਰ ਅਦਾਲਤੀ ਆਦਿ. "ਉ…
ਅੱਖਰ ਅਨੁਸਾਰ
ਗੁਰਬਾਣੀ ਦੀ ਕਿਸੇ ਤੁਕ ਤੇ ਟੈਪ ਕਰੋ → “ਅਰਥ”।
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.