ਮਹਾਨ ਕੋਸ਼
ਭਾਈ ਕਾਨ੍ਹ ਸਿੰਘ ਨਾਭਾ · ੫੨੯੭੫ ਸ਼ਬਦ
ਗਉੜੀਦੇਖੋ, ਗੌੜੀ। ੨. ਇੱਕ ਰਾਗਿਨੀ, ਜੋ ਪੂਰਬੀ ਠਾਟ ਦੀ ਔੜਵ ਸਾੜਵ ਹੈ. ਇਸ ਵਿੱਚ ਸ੍ਰੀ ਰਾਗ ਦਾ ਅੰਗ ਹੈ. ਦਿਸ ਦੀ ਆਰੋਹੀ ਵਿੱਚ ਗਾਂਧਾਰ ਅਤੇ ਧੈਵਤ ਵ…
ਗਉੜਦੇਖੋ, ਗੌੜ.
ਗਉੜੀ ਚੇਤੀਇਹ ਔੜਵ ਜਾਤਿ ਦੀ ਰਾਗਿਨੀ ਹੈ. ਇਸ ਨੂੰ ਸੜਜ ਪੰਚਮ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹ…
ਗਉੜੀ ਬੈਰਾਗਣਇਹ ਸੰਪੂਰਣ ਜਾਤਿ ਦੀ ਰਾਗਿਨੀ ਹੈ. ਸੜਜ ਗਾਂਧਾਰ ਪੰਚਮ ਨਿਸਾਦ ਸ਼ੁੱਧ, ਰਿਸਭ ਗਾਂਧਾਰ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਮੱਧਮ ਵਾਦੀ ਰਿਸਭ ਸੰਵ…
ਗਉੜੀਮਾਲਾਇਹ ਸੰਪੂਰਣ ਜਾਤਿ ਦੀ ਰਾਗਿਨੀ ਹੈ. ਸੜਜ ਮੱਧਮ ਪੰਚਮ ਨਿਸਾਦ ਸ਼ੁੱਧ, ਰਿਸਭ ਗਾਂਧਾਰ ਧੈਵਤ ਕੋਮਲ ਲਗਦੇ ਹਨ. ਧੈਵਤ ਵਾਦੀ ਅਤੇ ਰਿਸਭ ਸੰਵਾਦੀ ਹੈ. …
ਗਉੜਾਦੇਖੋ, ਗੋਰੋਚਨ ਅਤੇ ਗੌਰਾ.
ਅੱਖਰ ਅਨੁਸਾਰ
ਗੁਰਬਾਣੀ ਦੀ ਕਿਸੇ ਤੁਕ ਤੇ ਟੈਪ ਕਰੋ → “ਅਰਥ”।
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.