ਮਹਾਨ ਕੋਸ਼
ਭਾਈ ਕਾਨ੍ਹ ਸਿੰਘ ਨਾਭਾ · ੫੨੯੭੫ ਸ਼ਬਦ
ਫਰੀਦਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ- ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁ…
ਫਰੀਦੂੰਫਾ. فریدونگاوءپرور ਈਰਾਨ ਦਾ ਇੱਕ ਪ੍ਰਸਿੱਧ ਪ੍ਰਤਾਪੀ ਬਾਦਸ਼ਾਹ, ਜੋ ਜਮਸ਼ੇਦ ਦੀ ਵੰਸ਼ ਵਿੱਚ ਫਰਾਗ ਦੇ ਉਦਰ ਤੋਂ ਆਬਤੀਨ ਦਾ ਪੁਤ੍ਰ ਸੀ. ਜ਼ੁਹ…
ਫਰੀਦਕੋਟ"ਮੋਕਲ ਨਗਰ" ਰਾਜਾ ਮੋਕਲਦੇਵ ਨੇ ਵਿਕ੍ਰਮੀ ਬਾਰ੍ਹਵੀਂ ਸਦੀ ਦੇ ਅੰਤ ਵਸਾਇਆ, ਪਰ ਫਰੀਦ ਜੀ ਦੇ ਚਰਣ ਪਾਉਣ ਸਮੇਂ ਰਾਜੇ ਨੇ ਆਪਣਾ ਨਾਉਂ ਹਟਾਕੇ ਦਰਵੇਸ਼ …
ਫਰੀਦੂੰ ਗਾਉ ਪਰਵਰਫ਼ਾ. [گاٶپرورفریدوں] ਈਰਾਨ ਦਾ ਇੱਕ ਪ੍ਰਸਿੱਧ ਪ੍ਰਤਾਪੀ ਬਾਦਸ਼ਾਹ, ਜੋ ਜਮਸ਼ੇਦ ਦੀ ਵੰਸ਼ ਵਿੱਚ ਫ਼ਰਾਂਗ ਦੇ ਉਦਰ ਤੋਂ ਆਬਤੀਨ ਦਾ ਪੁਤ੍ਰ ਸੀ. ਜੁਹ਼ਾਕ…
ਅੱਖਰ ਅਨੁਸਾਰ
ਗੁਰਬਾਣੀ ਦੀ ਕਿਸੇ ਤੁਕ ਤੇ ਟੈਪ ਕਰੋ → “ਅਰਥ”।
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.