ਮਹਾਨ ਕੋਸ਼
ਭਾਈ ਕਾਨ੍ਹ ਸਿੰਘ ਨਾਭਾ · ੫੨੯੭੫ ਸ਼ਬਦ
ਭਗਉਤੀਭਗਵਤ- ਭਕ੍ਤ. ਕਰਤਾਰ ਦਾ ਉਪਸਾਕ. "ਸੋ ਭਗਉਤੀ, ਜੋ ਭਗਵੰਤੈ ਜਾਣੈ। ਗੁਰਪਰਸਾਦੀ ਆਪੁ ਪਛਾਣੈ। ਧਾਵਤੁ ਰਾਖੈ ਇਕਤੁ ਘਰਿ ਆਣੈ। ਜੀਵਤੁ ਮਰੈ ਹਰਿਨਾਮੁ ਵ…
ਭਗਉਤਸੰ. भगवत्- ਭਗਵਤ. ਵਿ- ਭਗ (ਐਸ਼੍ਵਰਯ) ਵਾਲਾ। ੨. ਸੰਗ੍ਯਾ- ਪਾਰਬ੍ਰਹਮ. ਵਾਹਗੁਰੂ. ਦੇਖੋ, ਭਗਵਤ ਸ਼ਬਦ.
ਭਗਉਤੀ ਜੀ ਕੀ ਵਾਰਦੇਖੋ, ਭਗਉਤੀ ੩. ਅਤੇ ਵਾਰ ਸ੍ਰੀ ਭਗੌਤੀ ਜੀ ਕੀ.
ਭਗਉਤੀਮੁਦ੍ਰਾਦੇਖੋ, ਭਗਉਤੀ ੨.
ਅੱਖਰ ਅਨੁਸਾਰ
ਗੁਰਬਾਣੀ ਦੀ ਕਿਸੇ ਤੁਕ ਤੇ ਟੈਪ ਕਰੋ → “ਅਰਥ”।
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.