ਮਹਾਨ ਕੋਸ਼
ਭਾਈ ਕਾਨ੍ਹ ਸਿੰਘ ਨਾਭਾ · ੫੨੯੭੫ ਸ਼ਬਦ
ਸਧਾਰਸ- ਆਧਾਰ. ਆਧਾਰ ਸਹਿਤ. "ਬਰਸੁ ਪਿਆਰੇ ਮਨਹਿ ਸਧਾਰੇ." (ਮਲਾ ਮਃ ੫) ਪ੍ਰਸੰਨ (ਖ਼ੁਸ਼) ਕਰਨ ਵਾਲੇ। ੨. ਜਿਲਾ ਲੁਦਿਆਨਾ ਦੀ ਤਸੀਲ ਜਗਰਾਉਂ ਦਾ ਇੱਕ ਪਿੰ…
ਸਧਾਰੀਵਿ- ਆਧਾਰ ਸਹਿਤ ਕਰਨ ਵਾਲਾ. ਆਸਰਾ ਦੇਣ ਵਾਲਾ. "ਪਰਉਪਕਾਰੀ ਸਰਬ ਸਧਾਰੀ." (ਦੇਵ ਮਃ ੫)
ਸਧਾਰਣਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪਰਮ ਅਨਨ੍ਯ ਸੇਵਕ ਆਤਮਗ੍ਯਾਨੀ ਸਿੱਖ. "ਕਮਲੇ! ਜਾਹੁ ਸਧਾਰਣ ਸਦਨਾ." (ਨਾਪ੍ਰ) ੨. ਗੋਇੰਦਵਾਲ ਨਿਵਾਸੀ ਸ੍ਰੀ ਗੁਰੂ ਅਮ…
ਸਧਾਰਨਦੇਖੋ, ਸਧਾਰਣ. ਕ੍ਰਿ. - ਆਸਰੇ ਸਹਿਤ ਕਰਨਾ. ਆਧਾਰ ਦੇਣਾ. "ਕਲਮਲ ਡਾਰਨ ਮਨਹਿ ਸਧਾਰਨ." (ਦੇਵ ਮਃ ੫) ੨. ਦੇਖੋ, ਸਾਧਾਰਣ. "ਪਾਠ ਸਧਾਰਨ ਜੋ ਨਿਤ ਕਰ…
ਅੱਖਰ ਅਨੁਸਾਰ
ਗੁਰਬਾਣੀ ਦੀ ਕਿਸੇ ਤੁਕ ਤੇ ਟੈਪ ਕਰੋ → “ਅਰਥ”।
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.