ਰਾਗੁ ਦੇਵਗੰਧਾਰੀ
੪੯ ਸ਼ਬਦ · ਅੰਗ ੫੨੭–੫੩੬ · Raag Devgandhari · ਤਤਕਰਾ (ਅੱਖਰ ਅਨੁਸਾਰ)
ਇਸ ਰਾਗ ਵਿਚ ਬਾਣੀ:
ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥ਅੰਗ ੫੨੭
ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ਅੰਗ ੫੨੭
ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥ਅੰਗ ੫੨੭
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥ਅੰਗ ੫੨੭
ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥ਅੰਗ ੫੨੮
ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥ਅੰਗ ੫੨੮
ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ਅੰਗ ੫੨੮
ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥ਅੰਗ ੫੨੮
ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥ਅੰਗ ੫੨੯
ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥ਅੰਗ ੫੨੯
ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ਅੰਗ ੫੨੯
ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥ਅੰਗ ੫੨੯
ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ਅੰਗ ੫੨੯
ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ਅੰਗ ੫੨੯
ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥ਅੰਗ ੫੩੦
ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥ਅੰਗ ੫੩੦
ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥ਅੰਗ ੫੩੦
ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ਅੰਗ ੫੩੦
ਛਕੇ ੨ ॥ਅੰਗ ੫੩੦
ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥ਅੰਗ ੫੩੦
ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ਅੰਗ ੫੩੧
ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥ਅੰਗ ੫੩੧
ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥ਅੰਗ ੫੩੧
ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ਅੰਗ ੫੩੧
ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥ਅੰਗ ੫੩੧
ਛਕੇ ੩ ॥ਅੰਗ ੫੩੧
ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ਅੰਗ ੫੩੧
ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥ਅੰਗ ੫੩੨
ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥ਅੰਗ ੫੩੨
ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥ਅੰਗ ੫੩੨
ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥ਅੰਗ ੫੩੨
ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥ਅੰਗ ੫੩੩
ਅਨਾਥ ਨਾਥ ਪ੍ਰਭ ਹਮਾਰੇ ॥ਅੰਗ ੫੩੩
ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ਅੰਗ ੫੩੩
ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ਅੰਗ ੫੩੩
ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥ਅੰਗ ੫੩੩
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥ਅੰਗ ੫੩੪
ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥ਅੰਗ ੫੩੪
ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥ਅੰਗ ੫੩੪
ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥ਅੰਗ ੫੩੪
ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥ਅੰਗ ੫੩੫
ਏਕੈ ਰੇ ਗੁਰਮੁਖਿ ਜਾਨ ॥੧॥ ਰਹਾਉ ॥ਅੰਗ ੫੩੫
ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥ਅੰਗ ੫੩੫
ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥ਅੰਗ ੫੩੫
ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ਅੰਗ ੫੩੫
ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥ਅੰਗ ੫੩੬
ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ਅੰਗ ੫੩੬
ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥ਅੰਗ ੫੩੬
ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥ਅੰਗ ੫੩੬