ਰਾਗੁ ਗੋਂਡ

੫੧ ਸ਼ਬਦ · ਅੰਗ ੮੫੯–੮੭੫ · Raag Gond · ਤਤਕਰਾ (ਅੱਖਰ ਅਨੁਸਾਰ)

ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ਅੰਗ ੮੫੯ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ਅੰਗ ੮੬੦ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ਅੰਗ ੮੬੦ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ਅੰਗ ੮੬੧ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥ਅੰਗ ੮੬੧ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ਅੰਗ ੮੬੧ ਛਕਾ ੧॥ਅੰਗ ੮੬੨ ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥ਅੰਗ ੮੬੨ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥ਅੰਗ ੮੬੨ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਅੰਗ ੮੬੨ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥ਅੰਗ ੮੬੩ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥ਅੰਗ ੮੬੩ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥ਅੰਗ ੮੬੩ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ਅੰਗ ੮੬੪ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ਅੰਗ ੮੬੪ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ਅੰਗ ੮੬੪ ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥ਅੰਗ ੮੬੫ ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥ਅੰਗ ੮੬੫ ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥ਅੰਗ ੮੬੫ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ਅੰਗ ੮੬੫ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ਅੰਗ ੮੬੬ ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥ਅੰਗ ੮੬੬ ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥ਅੰਗ ੮੬੬ ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥ਅੰਗ ੮੬੭ ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥ਅੰਗ ੮੬੭ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਅੰਗ ੮੬੭ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਅੰਗ ੮੬੮ ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥ਅੰਗ ੮੬੮ ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥ਅੰਗ ੮੬੯ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ਅੰਗ ੮੬੯ ਰਾਗੁ ਗੋਂਡ ਬਾਣੀ ਭਗਤਾ ਕੀ ॥ਅੰਗ ੮੭੦ ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥ਅੰਗ ੮੭੦ ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥ਅੰਗ ੮੭੦ ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥ਅੰਗ ੮੭੦ ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥ਅੰਗ ੮੭੦ ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥ਅੰਗ ੮੭੧ ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥ਅੰਗ ੮੭੧ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ਅੰਗ ੮੭੧ ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥ਅੰਗ ੮੭੨ ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥ਅੰਗ ੮੭੨ ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥ਅੰਗ ੮੭੨ ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥ਅੰਗ ੮੭੩ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ਅੰਗ ੮੭੩ ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥ਅੰਗ ੮੭੩ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ਅੰਗ ੮੭੩ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥ਅੰਗ ੮੭੪ ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥ਅੰਗ ੮੭੪ ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥ਅੰਗ ੮੭੪ ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥ਅੰਗ ੮੭੪ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਅੰਗ ੮੭੫