ਰਾਗੁ ਸਾਰੰਗ

੨੮੫ ਸ਼ਬਦ · ਅੰਗ ੧੧੯੭–੧੨੫੩ · Raag Sarang · ਤਤਕਰਾ (ਅੱਖਰ ਅਨੁਸਾਰ)

ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ਅੰਗ ੧੧੯੭ ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥ਅੰਗ ੧੧੯੭ ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥ਅੰਗ ੧੧੯੭ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥ਅੰਗ ੧੧੯੮ ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥ਅੰਗ ੧੧੯੮ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥ਅੰਗ ੧੧੯੯ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥ਅੰਗ ੧੧੯੯ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥ਅੰਗ ੧੧੯੯ ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ਅੰਗ ੧੨੦੦ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥ਅੰਗ ੧੨੦੦ ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ਅੰਗ ੧੨੦੦ ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥ਅੰਗ ੧੨੦੧ ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥ਅੰਗ ੧੨੦੧ ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥ਅੰਗ ੧੨੦੧ ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥ਅੰਗ ੧੨੦੨ ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥ਅੰਗ ੧੨੦੨ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥ਅੰਗ ੧੨੦੨ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥ਅੰਗ ੧੨੦੨ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ਅੰਗ ੧੨੦੩ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ਅੰਗ ੧੨੦੩ ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ਅੰਗ ੧੨੦੩ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥ਅੰਗ ੧੨੦੪ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥ਅੰਗ ੧੨੦੪ ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥ਅੰਗ ੧੨੦੪ ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥ਅੰਗ ੧੨੦੫ ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥ਅੰਗ ੧੨੦੫ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥ਅੰਗ ੧੨੦੫ ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥ਅੰਗ ੧੨੦੬ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥ਅੰਗ ੧੨੦੬ ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥ਅੰਗ ੧੨੦੬ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥ਅੰਗ ੧੨੦੬ ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ਅੰਗ ੧੨੦੭ ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ਅੰਗ ੧੨੦੭ ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥ਅੰਗ ੧੨੦੭ ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ਅੰਗ ੧੨੦੭ ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥ਅੰਗ ੧੨੦੮ ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥ਅੰਗ ੧੨੦੮ ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥ਅੰਗ ੧੨੦੮ ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥ਅੰਗ ੧੨੦੮ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥ਅੰਗ ੧੨੦੯ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥ਅੰਗ ੧੨੦੯ ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥ਅੰਗ ੧੨੦੯ ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥ਅੰਗ ੧੨੦੯ ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ਅੰਗ ੧੨੦੯ ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥ਅੰਗ ੧੨੧੦ ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥ਅੰਗ ੧੨੧੦ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥ਅੰਗ ੧੨੧੦ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥ਅੰਗ ੧੨੧੦ ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥ਅੰਗ ੧੨੧੦ ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥ਅੰਗ ੧੨੧੧