ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
ਮਃ ੩ ॥
mahalaa teejaa ||
म: ३ ॥
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
sabadhai saadh na aaio naam na lago piaar ||
सबदै सादु न आइओ नामि न लगो पिआरु ॥
ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥
rasanaa fikaa bolanaa nit nit hoi khuaar ||
रसना फिका बोलणा नित नित होइ खुआरु ॥
ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥
naanak kirat piaai kamaavanaa koi na meTanahaar ||2||
नानक किरति पइऐ कमावणा कोइ न मेटणहारु ॥२॥
੧ / ੧
ਇਹ ਸ਼ਬਦ ਇਹਨਾਂ ਬਾਣੀਆਂ ਵਿਚ ਵੀ ਹੈ
ਹੋਰ ਸ਼ਬਦ: ਗੁਰੂ ਅਮਰਦਾਸ ਜੀ · ਰਾਗੁ ਵਡਹੰਸੁ
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥
ਅੰਗ ੫੯੩
ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥
ਅੰਗ ੫੯੩
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥
ਅੰਗ ੫੯੪
ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥
ਅੰਗ ੫੯੩
ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥
ਅੰਗ ੫੯੪
ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥
ਅੰਗ ੫੯੩ਕੋਈ ਗ਼ਲਤੀ ਦਿਖੀ? ਗ਼ਲਤੀ ਦੱਸੋGurbani text: BaniDB (Khalis Foundation) · ਸਰੋਤ ਅਤੇ ਧੰਨਵਾਦ