ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥
ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥
ghor dhukhaye(n) anik hataye(n) janam dhaaridhra(n) mahaa bikhayeaadha(n) ||
घोर दुख्यं अनिक हत्यं जनम दारिद्रं महा बिख्यादं ॥
ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥
miTa(n)t sagal simara(n)t har naam naanak jaise paavak kaasaT bhasama(n) karot ||18||
मिटंत सगल सिमरंत हरि नाम नानक जैसे पावक कासट भसमं करोति ॥१८॥
੧ / ੧
ਹੋਰ ਸ਼ਬਦ: ਗੁਰੂ ਅਰਜਨ ਦੇਵ ਜੀ · ਸਲੋਕ ਸਹਸਕ੍ਰਿਤੀ
ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥
ਅੰਗ ੧੩੫੫
ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥
ਅੰਗ ੧੩੫੫
ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥
ਅੰਗ ੧੩੫੫
ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥
ਅੰਗ ੧੩੫੫
ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥
ਅੰਗ ੧੩੫੫
ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥
ਅੰਗ ੧੩੫੬ਕੋਈ ਗ਼ਲਤੀ ਦਿਖੀ? ਗ਼ਲਤੀ ਦੱਸੋGurbani text: BaniDB (Khalis Foundation) · ਸਰੋਤ ਅਤੇ ਧੰਨਵਾਦ