ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥
ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥
jin satigur sev padhaarath paayau nis baasur har charan nivaas ||
जिनि सतिगुरु सेवि पदारथु पायउ निसि बासुर हरि चरन निवासु ॥
ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥
taa te sa(n)gat saghan bhai bhau maaneh tum maleeaagar pragaT subaas ||
ता ते संगति सघन भाइ भउ मानहि तुम मलीआगर प्रगट सुबासु ॥
ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥
dhraoo prahalaadh kabeer tilochan naam lait upajayeo ju pragaas ||
ध्रू प्रहलाद कबीर तिलोचन नामु लैत उपज्यो जु प्रगासु ॥
ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥
jeh pikhat at hoi rahas man soiee sa(n)t sahaar guroo raamadhaas ||2||
जिह पिखत अति होइ रहसु मनि सोई संत सहारु गुरू रामदासु ॥२॥
੧ / ੧
ਇਹ ਸ਼ਬਦ ਇਹਨਾਂ ਬਾਣੀਆਂ ਵਿਚ ਵੀ ਹੈ
ਹੋਰ ਸ਼ਬਦ: ਬਲੵ · ਸਵਯੇ ਸ੍ਰੀ ਮੁਖ ਬਾਕ ਮਹਲਾ ੫
ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
ਅੰਗ ੧੪੦੬
ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥
ਅੰਗ ੧੪੦੫
ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥
ਅੰਗ ੧੪੦੫
ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥
ਅੰਗ ੧੪੦੫
ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥
ਅੰਗ ੧੪੦੫
ਤੀਨਿ ਭਵਨ ਭਰਪੂਰਿ ਰਹਿਓ ਸੋਈ ॥
ਅੰਗ ੧੪੦੫ਕੋਈ ਗ਼ਲਤੀ ਦਿਖੀ? ਗ਼ਲਤੀ ਦੱਸੋGurbani text: BaniDB (Khalis Foundation) · ਸਰੋਤ ਅਤੇ ਧੰਨਵਾਦ