ਤਤਕਰਾ: ਰਾਗੁ ਮਲਾਰ
੧੬੦ ਸ਼ਬਦ · ਪੜ੍ਹਨ ਦੇ ਕ੍ਰਮ ਵਿਚ ਵੇਖੋ
ੳ ੩
ਅ ੧੭
- ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਅੰਗ ੧੨੬੨
- ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਅੰਗ ੧੨੬੪
- ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ਅੰਗ ੧੨੬੮
- ਆਜੁ ਮੈ ਬੈਸਿਓ ਹਰਿ ਹਾਟ ॥ ਅੰਗ ੧੨੬੯
- ਅਖਲੀ ਊਂਡੀ ਜਲੁ ਭਰ ਨਾਲਿ ॥ ਅੰਗ ੧੨੭੪
- ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥ ਅੰਗ ੧੨੭੯
- ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ ਅੰਗ ੧੨੮੦
- ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਅੰਗ ੧੨੮੧
- ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਅੰਗ ੧੨੮੨
- ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਅੰਗ ੧੨੮੨
- ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਅੰਗ ੧੨੮੪
- ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਅੰਗ ੧੨੮੬
- ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਅੰਗ ੧੨੮੭
- ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਅੰਗ ੧੨੮੭
- ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਅੰਗ ੧੨੮੮
- ਅਜਰੁ ਜਰੈ ਤ ਨਉ ਕੁਲ ਬੰਧੁ ॥ ਅੰਗ ੧੨੮੯
- ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਅੰਗ ੧੨੯੧
ੲ ੬
ਸ ੧੬
- ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ ਅੰਗ ੧੨੫੪
- ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਅੰਗ ੧੨੫੯
- ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਅੰਗ ੧੨੬੬
- ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ ਅੰਗ ੧੨੮੦
- ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਅੰਗ ੧੨੮੦
- ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਅੰਗ ੧੨੮੦
- ਸਚਾ ਵੇਪਰਵਾਹੁ ਇਕੋ ਤੂ ਧਣੀ ॥ ਅੰਗ ੧੨੮੩
- ਸਚਾ ਸਤਿਗੁਰੁ ਸੇਵਿ ਸਚੁ ਸਮੑਾਲਿਆ ॥ ਅੰਗ ੧੨੮੪
- ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥ ਅੰਗ ੧੨੮੫
- ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥ ਅੰਗ ੧੨੮੫
- ਸਚਾ ਅਲਖ ਅਭੇਉ ਹਠਿ ਨ ਪਤੀਜਈ ॥ ਅੰਗ ੧੨੮੫
- ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਅੰਗ ੧੨੮੬
- ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਅੰਗ ੧੨੮੭
- ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਅੰਗ ੧੨੯੦
- ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ ਅੰਗ ੧੨੯੧
- ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥ ਅੰਗ ੧੨੯੨
ਹ ੧੦
- ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਅੰਗ ੧੨੬੦
- ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥ ਅੰਗ ੧੨੬੫
- ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥ ਅੰਗ ੧੨੬੯
- ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥ ਅੰਗ ੧੨੭੩
- ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਅੰਗ ੧੨੭੭
- ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਅੰਗ ੧੨੭੯
- ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਅੰਗ ੧੨੮੧
- ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜਿੑਆ ਨਾਉ ॥ ਅੰਗ ੧੨੮੮
- ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਅੰਗ ੧੨੯੦
- ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ ਅੰਗ ੧੨੯੩
ਕ ੬
- ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਅੰਗ ੧੨੫੪
- ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਅੰਗ ੧੨੬੬
- ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਅੰਗ ੧੨੭੬
- ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਅੰਗ ੧੨੮੦
- ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਅੰਗ ੧੨੮੧
- ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਅੰਗ ੧੨੮੬
ਖ ੩
ਗ ੧੨
- ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਅੰਗ ੧੨੫੮
- ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਅੰਗ ੧੨੫੮
- ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਅੰਗ ੧੨੫੯
- ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ ਅੰਗ ੧੨੬੩
- ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਅੰਗ ੧੨੬੫
- ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਅੰਗ ੧੨੭੦
- ਗੁਰ ਕੇ ਚਰਨ ਹਿਰਦੈ ਵਸਾਏ ॥ ਅੰਗ ੧੨੭੦
- ਗੁਰ ਸਰਣਾਈ ਸਗਲ ਨਿਧਾਨ ॥ ਅੰਗ ੧੨੭੧
- ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਅੰਗ ੧੨੭੧
- ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥ ਅੰਗ ੧੨੭੨
- ਗੁਨ ਗੋੁਪਾਲ ਗਾਉ ਨੀਤ ॥ ਅੰਗ ੧੨੭੨
- ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਅੰਗ ੧੨੮੫
ਘ ੩
ਚ ੪
ਜ ੭
- ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਅੰਗ ੧੨੫੫
- ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਅੰਗ ੧੨੫੮
- ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਅੰਗ ੧੨੬੦
- ਜੀਵਤ ਮੁਕਤ ਗੁਰਮਤੀ ਲਾਗੇ ॥ ਅੰਗ ੧੨੬੨
- ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ ਅੰਗ ੧੨੬੩
- ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਅੰਗ ੧੨੬੪
- ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅੰਗ ੧੨੭੩
ਤ ੩
ਦ ੫
ਧ ੧
ਨ ੮
- ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਅੰਗ ੧੨੫੭
- ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਅੰਗ ੧੨੭੯
- ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਅੰਗ ੧੨੭੯
- ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਅੰਗ ੧੨੮੧
- ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ ਅੰਗ ੧੨੮੨
- ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ ਅੰਗ ੧੨੮੮
- ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਅੰਗ ੧੨੯੦
- ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ ਅੰਗ ੧੨੯੦
ਪ ੧੪
- ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਅੰਗ ੧੨੫੫
- ਪਵਣੈ ਪਾਣੀ ਜਾਣੈ ਜਾਤਿ ॥ ਅੰਗ ੧੨੫੬
- ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਅੰਗ ੧੨੬੭
- ਪ੍ਰੀਤਮ ਸਾਚਾ ਨਾਮੁ ਧਿਆਇ ॥ ਅੰਗ ੧੨੬੮
- ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਅੰਗ ੧੨੬੮
- ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਅੰਗ ੧੨੭੦
- ਪਰਮੇਸਰੁ ਹੋਆ ਦਇਆਲੁ ॥ ਅੰਗ ੧੨੭੧
- ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਅੰਗ ੧੨੭੨
- ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅੰਗ ੧੨੭੮
- ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਅੰਗ ੧੨੮੬
- ਪੜਿਆ ਲੇਖੇਦਾਰੁ ਲੇਖਾ ਮੰਗੀਐ ॥ ਅੰਗ ੧੨੮੮
- ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਅੰਗ ੧੨੮੯
- ਪੜੑੀਐ ਨਾਮੁ ਸਾਲਾਹ ਹੋਰਿ ਬੁਧੀਂ ਮਿਥਿਆ ॥ ਅੰਗ ੧੨੮੯
- ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਅੰਗ ੧੨੮੯
ਬ ੧੮
- ਬਾਗੇ ਕਾਪੜ ਬੋਲੈ ਬੈਣ ॥ ਅੰਗ ੧੨੫੭
- ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਅੰਗ ੧੨੬੭
- ਬਿਛੁਰਤ ਕਿਉ ਜੀਵੇ ਓਇ ਜੀਵਨ ॥ ਅੰਗ ੧੨੬੮
- ਬਹੁ ਬਿਧਿ ਮਾਇਆ ਮੋਹ ਹਿਰਾਨੋ ॥ ਅੰਗ ੧੨੬੯
- ਬਰਸੁ ਸਰਸੁ ਆਗਿਆ ॥ ਅੰਗ ੧੨੭੨
- ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਅੰਗ ੧੨੭੬
- ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਅੰਗ ੧੨੭੯
- ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅੰਗ ੧੨੮੧
- ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ ਅੰਗ ੧੨੮੨
- ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਅੰਗ ੧੨੮੨
- ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ ਅੰਗ ੧੨੮੩
- ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ ਅੰਗ ੧੨੮੩
- ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ ਅੰਗ ੧੨੮੩
- ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਗ ੧੨੮੩
- ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਅੰਗ ੧੨੮੪
- ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਅੰਗ ੧੨੮੪
- ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਅੰਗ ੧੨੮੫
- ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥ ਅੰਗ ੧੨੮੫
ਭ ੨
ਮ ੧੧
- ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥ ਅੰਗ ੧੨੬੦
- ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਅੰਗ ੧੨੬੭
- ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਅੰਗ ੧੨੬੯
- ਮਨੁ ਘਨੈ ਭ੍ਰਮੈ ਬਨੈ ॥ ਅੰਗ ੧੨੭੨
- ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਅੰਗ ੧੨੭੫
- ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਅੰਗ ੧੨੮੩
- ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥ ਅੰਗ ੧੨੮੭
- ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਅੰਗ ੧੨੮੯
- ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥ ਅੰਗ ੧੨੯੨
- ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ਅੰਗ ੧੨੯੩
- ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ਅੰਗ ੧੨੯੩
ਰ ੮
- ਰਸਨਾ ਨਾਮੁ ਸਭੁ ਕੋਈ ਕਹੈ ॥ ਅੰਗ ੧੨੬੨
- ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ ਅੰਗ ੧੨੬੫
- ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਅੰਗ ੧੨੬੭
- ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥ ਅੰਗ ੧੨੮੪
- ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥ ਅੰਗ ੧੨੮੪
- ਰਾਤੀ ਕਾਲੁ ਘਟੈ ਦਿਨਿ ਕਾਲੁ ॥ ਅੰਗ ੧੨੮੭
- ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਅੰਗ ੧੨੮੮
- ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਅੰਗ ੧੨੮੮