ਤਤਕਰਾ: ਰਾਗੁ ਪ੍ਰਭਾਤੀ
੬੬ ਸ਼ਬਦ · ਪੜ੍ਹਨ ਦੇ ਕ੍ਰਮ ਵਿਚ ਵੇਖੋ
ੳ ੧
ਅ ੧੧
- ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਅੰਗ ੧੩੨੮
- ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਅੰਗ ੧੩੨੯
- ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅੰਗ ੧੩੩੧
- ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਅੰਗ ੧੩੩੪
- ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ ਅੰਗ ੧੩੩੬
- ਅਵਰੁ ਨ ਦੂਜਾ ਠਾਉ ॥ ਅੰਗ ੧੩੪੧
- ਆਖਣਾ ਸੁਨਣਾ ਨਾਮੁ ਅਧਾਰੁ ॥ ਅੰਗ ੧੩੪੪
- ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਅੰਗ ੧੩੪੯
- ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਅੰਗ ੧੩੪੯
- ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਅੰਗ ੧੩੫੧
- ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ ਅੰਗ ੧੩੫੧
ੲ ੨
ਸ ੭
ਕ ੨
ਖ ੧
ਗ ੧੧
- ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਅੰਗ ੧੩੨੯
- ਗੀਤ ਨਾਦ ਹਰਖ ਚਤੁਰਾਈ ॥ ਅੰਗ ੧੩੩੧
- ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਅੰਗ ੧੩੩੨
- ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਅੰਗ ੧੩੩੩
- ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਅੰਗ ੧੩੩੪
- ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਅੰਗ ੧੩੩੭
- ਗੁਨ ਗਾਵਤ ਮਨਿ ਹੋਇ ਅਨੰਦ ॥ ਅੰਗ ੧੩੩੮
- ਗੁਰੁ ਪੂਰਾ ਪੂਰੀ ਤਾ ਕੀ ਕਲਾ ॥ ਅੰਗ ੧੩੩੯
- ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ ਅੰਗ ੧੩੪੧
- ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਅੰਗ ੧੩੪੪
- ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ ਅੰਗ ੧੩੪੬
ਚ ੧
ਜ ੫
ਤ ੨
ਦ ੨
ਨ ੨
ਪ ੪
ਬ ੩
ਭ ੧
ਮ ੮
- ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਅੰਗ ੧੩੩੦
- ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅੰਗ ੧੩੩੦
- ਮੇਰੇ ਮਨ ਗੁਰੁ ਅਪਣਾ ਸਾਲਾਹਿ ॥ ਅੰਗ ੧੩੩੪
- ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਅੰਗ ੧੩੩੬
- ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਅੰਗ ੧੩੩੭
- ਮਾਇਆ ਮੋਹਿ ਸਗਲ ਜਗੁ ਛਾਇਆ ॥ ਅੰਗ ੧੩੪੨
- ਮਾਤ ਪਿਤਾ ਭਾਈ ਸੁਤੁ ਬਨਿਤਾ ॥ ਅੰਗ ੧੩੪੭
- ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਅੰਗ ੧੩੪੮