ਤਤਕਰਾ: ਸਵਯੇ ਸ੍ਰੀ ਮੁਖ ਬਾਕ ਮਹਲਾ ੫
੧੪੨ ਸ਼ਬਦ · ਪੜ੍ਹਨ ਦੇ ਕ੍ਰਮ ਵਿਚ ਵੇਖੋ
ੳ ੨
ਅ ੧੩
- ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਅੰਗ ੧੩੮੫
- ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਅੰਗ ੧੩੮੫
- ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਅੰਗ ੧੩੮੯
- ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ ਅੰਗ ੧੩੯੨
- ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਅੰਗ ੧੩੯੫
- ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਅੰਗ ੧੩੯੭
- ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ ਅੰਗ ੧੩੯੭
- ਅਬ ਰਾਖਹੁ ਦਾਸ ਭਾਟ ਕੀ ਲਾਜ ॥ ਅੰਗ ੧੪੦੦
- ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਅੰਗ ੧੪੦੧
- ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਅੰਗ ੧੪੦੪
- ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ ॥ ਅੰਗ ੧੪੦੮
- ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਅੰਗ ੧੪੦੯
- ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥ ਅੰਗ ੧੪੦੯
ੲ ੨
ਸ ੩੦
- ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਅੰਗ ੧੩੮੫
- ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਅੰਗ ੧੩੮੬
- ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਅੰਗ ੧੩੮੬
- ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਅੰਗ ੧੩੮੬
- ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥ ਅੰਗ ੧੩੯੦
- ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ਅੰਗ ੧੩੯੧
- ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥ ਅੰਗ ੧੩੯੨
- ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ ਅੰਗ ੧੩੯੨
- ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਅੰਗ ੧੩੯੨
- ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਅੰਗ ੧੩੯੩
- ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਅੰਗ ੧੩੯੩
- ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਅੰਗ ੧੩੯੩
- ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ ਅੰਗ ੧੩੯੫
- ਸਤਗੁਰ ਮਤਿ ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਅੰਗ ੧੩੯੬
- ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਅੰਗ ੧੩੯੭
- ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ ਅੰਗ ੧੩੯੮
- ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅੰਗ ੧੩੯੮
- ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੑੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਅੰਗ ੧੩੯੮
- ਸਮਰਥ ਗੁਰੂ ਸਿਰਿ ਹਥੁ ਧਰੵਉ ॥ ਅੰਗ ੧੪੦੦
- ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਅੰਗ ੧੪੦੧
- ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਅੰਗ ੧੪੦੨
- ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਅੰਗ ੧੪੦੩
- ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਅੰਗ ੧੪੦੩
- ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਅੰਗ ੧੪੦੩
- ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਅੰਗ ੧੪੦੪
- ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗ ੧੪੦੫
- ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਅੰਗ ੧੪੦੬
- ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਅੰਗ ੧੪੦੭
- ਸੋਰਠੇ ॥ ਅੰਗ ੧੪੦੮
- ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਅੰਗ ੧੪੦੮
ਹ ੨
ਕ ੬
- ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਅੰਗ ੧੩੮੬
- ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਅੰਗ ੧੩੮੭
- ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਅੰਗ ੧੩੮੭
- ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਅੰਗ ੧੩੯੯
- ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ ਅੰਗ ੧੪੦੩
- ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ ਅੰਗ ੧੪੦੯
ਖ ੧
ਗ ੧੬
- ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅੰਗ ੧੩੮੮
- ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ ਅੰਗ ੧੩੮੯
- ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ਅੰਗ ੧੩੮੯
- ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥ ਅੰਗ ੧੩੯੦
- ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥ ਅੰਗ ੧੩੯੦
- ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥ ਅੰਗ ੧੩੯੦
- ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥ ਅੰਗ ੧੩੯੦
- ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਅੰਗ ੧੩੯੪
- ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ ਅੰਗ ੧੩੯੮
- ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ ਅੰਗ ੧੩੯੯
- ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥ ਅੰਗ ੧੩੯੯
- ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ ਅੰਗ ੧੪੦੦
- ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ ਅੰਗ ੧੪੦੦
- ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਅੰਗ ੧੪੦੧
- ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਅੰਗ ੧੪੦੧
- ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਅੰਗ ੧੪੦੪
ਘ ੧
ਚ ੨
ਛ ੧
ਜ ੧੮
- ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥ ਅੰਗ ੧੩੯੧
- ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਅੰਗ ੧੩੯੪
- ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ ਅੰਗ ੧੩੯੫
- ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਅੰਗ ੧੩੯੭
- ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅੰਗ ੧੩੯੭
- ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਅੰਗ ੧੩੯੮
- ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ ਅੰਗ ੧੩੯੯
- ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ ਅੰਗ ੧੪੦੨
- ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਅੰਗ ੧੪੦੪
- ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਅੰਗ ੧੪੦੫
- ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਅੰਗ ੧੪੦੫
- ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਅੰਗ ੧੪੦੬
- ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਅੰਗ ੧੪੦੭
- ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਅੰਗ ੧੪੦੭
- ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅੰਗ ੧੪੦੮
- ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਅੰਗ ੧੪੦੮
- ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਅੰਗ ੧੪੦੯
- ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਅੰਗ ੧੪੦੯
ਝ ੧
ਤ ੯
- ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ ਅੰਗ ੧੩੯੧
- ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ਅੰਗ ੧੩੯੧
- ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਅੰਗ ੧੩੯੩
- ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ ਅੰਗ ੧੩੯੪
- ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਅੰਗ ੧੩੯੪
- ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਅੰਗ ੧੪੦੫
- ਤੀਨਿ ਭਵਨ ਭਰਪੂਰਿ ਰਹਿਓ ਸੋਈ ॥ ਅੰਗ ੧੪੦੫
- ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਅੰਗ ੧੪੦੬
- ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਅੰਗ ੧੪੦੮
ਦ ੩
ਧ ੨
ਨ ੯
- ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਅੰਗ ੧੩੮੬
- ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥ ਅੰਗ ੧੩੯੨
- ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਅੰਗ ੧੩੯੩
- ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਅੰਗ ੧੩੯੩
- ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ ਅੰਗ ੧੩੯੩
- ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਅੰਗ ੧੪੦੪
- ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਅੰਗ ੧੪੦੪
- ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ ਅੰਗ ੧੪੦੫
- ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਅੰਗ ੧੪੦੬
ਪ ੬
- ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥ ਅੰਗ ੧੩੮੬
- ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਅੰਗ ੧੩੮੮
- ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਅੰਗ ੧੩੯੬
- ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ ਅੰਗ ੧੩੯੭
- ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਅੰਗ ੧੪੦੨
- ਪੀਤ ਬਸਨ ਕੁੰਦ ਦਸਨ ਪ੍ਰਿਅ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ ਅੰਗ ੧੪੦੨
ਬ ੩
ਭ ੨
ਮ ੪
ਰ ੭
- ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਅੰਗ ੧੩੮੭
- ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ ਅੰਗ ੧੩੮੭
- ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥ ਅੰਗ ੧੩੯੦
- ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਅੰਗ ੧੩੯੫
- ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਅੰਗ ੧੩੯੯
- ਰਡ ॥ ਅੰਗ ੧੩੯੯
- ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਅੰਗ ੧੪੦੨